ਮੁੱਖ ਸਮੱਗਰੀ ’ਤੇ ਜਾਓ
ਅਮਨਪ੍ਰੀਤ ਕੌਰ ਰਾਏ
ਪਾहिEN
ਲੌਗ ਇਨਸੰਪਰਕ ਕਰੋ

ਮੀਨੂ

ਭਾਸ਼ਾ

ਲੌਗ ਇਨਪ੍ਰਬੰਧ+91 94170 22667

ਪੋਰਟਲ ਨੂੰ ਆਪਣੀ ਹੋਮ ਸਕ੍ਰੀਨ ’ਤੇ ਰੱਖੋ

ਆਪਣੀ ਹੋਮ ਸਕ੍ਰੀਨ ਤੋਂ ਪੋਰਟਲ ਨੂੰ ਸਿੱਧਾ ਆਪਣੀ ਵੱਖਰੀ ਵਿੰਡੋ ਵਿੱਚ ਖੋਲ੍ਹੋ।

  1. iPhone ਜਾਂ iPad ’ਤੇ ਇਹ ਪੰਨਾ Safari ਵਿੱਚ ਖੋਲ੍ਹੋ। Share ਦਬਾਓ, ਫਿਰ Add to Home Screen। ਜੇ Open as Web App ਦਿਸੇ ਤਾਂ ਚਾਲੂ ਰੱਖੋ ਅਤੇ Add ਦਬਾਓ।
  2. Android ’ਤੇ ਬ੍ਰਾਊਜ਼ਰ ਦਾ ਮੀਨੂ ਖੋਲ੍ਹੋ ਅਤੇ Install app ਜਾਂ Add to Home screen ਚੁਣੋ। ਕੰਪਿਊਟਰ ’ਤੇ ਐਡਰੈੱਸ ਬਾਰ ਵਿੱਚ ਇੰਸਟਾਲ ਆਈਕਨ ਦੇਖੋ। ਚੋਣਾਂ ਤੁਹਾਡੇ ਬ੍ਰਾਊਜ਼ਰ ’ਤੇ ਨਿਰਭਰ ਕਰਦੀਆਂ ਹਨ।

ਤਾਜ਼ਾ ਜਾਣਕਾਰੀ ਲੋਡ ਕਰਨ ਅਤੇ ਤਬਦੀਲੀਆਂ ਸੇਵ ਕਰਨ ਲਈ ਇੰਟਰਨੈੱਟ ਚਾਹੀਦਾ ਹੈ।

ਖ਼ਬਰਾਂ
ਅਪਡੇਟ

ਇਹ ਹੈ ਪੰਜਾਬ ਦੀ ਸਿਆਸਤ ਵਿੱਚ ਸੱਚ ਬੋਲਣ ਵਾਲੇ ਦਾ ਨਤੀਜਾ ✍️

ਜਦੋਂ ਕੋਈ ਆਗੂ ਸਿਆਸੀ ਦਬਾਅ, ਨਿੱਜੀ ਸਵਾਰਥ ਜਾਂ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੇ ਹੱਕ ਵਿੱਚ ਸੱਚ ਬੋਲਣ ਦੀ ਹਿੰਮਤ ਕਰਦਾ ਹੈ, ਤਾਂ ਅਕਸਰ ਉਸਨੂੰ ਹੀ ਸਵਾਲਾਂ, ਵਿਰੋਧ ਅਤੇ ਦਬਾਅ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਸੱਚ ਨੂੰ ਦਬਾਇਆ ਤਾਂ ਜਾ ਸਕਦਾ ਹੈ, ਮਿਟਾਇਆ ਨਹ

ਇਹ ਹੈ ਪੰਜਾਬ ਦੀ ਸਿਆਸਤ ਵਿੱਚ ਸੱਚ ਬੋਲਣ ਵਾਲੇ ਦਾ ਨਤੀਜਾ ✍️

ਜਦੋਂ ਕੋਈ ਆਗੂ ਸਿਆਸੀ ਦਬਾਅ, ਨਿੱਜੀ ਸਵਾਰਥ ਜਾਂ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੇ ਹੱਕ ਵਿੱਚ ਸੱਚ ਬੋਲਣ ਦੀ ਹਿੰਮਤ ਕਰਦਾ ਹੈ, ਤਾਂ ਅਕਸਰ ਉਸਨੂੰ ਹੀ ਸਵਾਲਾਂ, ਵਿਰੋਧ ਅਤੇ ਦਬਾਅ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਸੱਚ ਨੂੰ ਦਬਾਇਆ ਤਾਂ ਜਾ ਸਕਦਾ ਹੈ, ਮਿਟਾਇਆ ਨਹੀਂ ਜਾ ਸਕਦਾ।

ਪੰਜਾਬ ਦੀ ਸਿਆਸਤ ਨੂੰ ਅੱਜ ਅਜਿਹੇ ਆਗੂਆਂ ਦੀ ਲੋੜ ਹੈ ਜੋ ਤਸਵੀਰਾਂ ਅਤੇ ਇਸ਼ਤਿਹਾਰਾਂ ਦੀ ਨਹੀਂ, ਸਗੋਂ ਜ਼ਮੀਨੀ ਹਕੀਕਤ ਦੀ ਗੱਲ ਕਰਨ। ਲੋਕਾਂ ਦੇ ਪੈਸੇ ਨਾਲ ਕੀਤੇ ਪ੍ਰਚਾਰ ਨਾਲ ਹਕੀਕਤ ਨਹੀਂ ਬਦਲਦੀ ।

ਵਿਧਾਇਕ ਮੌੜ ਸੁਖਬੀਰ ਵੱਲੋਂ ਹੀ ਪੰਜਾਬ ਸਰਕਾਰ ਦੀ ਅਖੌਤੀ ‘ਸਿੱਖਿਆ ਕ੍ਰਾਂਤੀ’ ਦੀ ਪੋਲ ਖੋਲ੍ਹ ਦਿੱਤੀ ਗਈ ਹੈ।

ਕਿਉਂਕਿ ਲੋਕਤੰਤਰ ਵਿੱਚ ਸਵਾਲ ਪੁੱਛਣਾ ਗੁਨਾਹ ਨਹੀਂ—ਜਵਾਬਦੇਹੀ ਮੰਗਣਾ ਹਰ ਨਾਗਰਿਕ ਦਾ ਹੱਕ ਹੈ।

ਅਸਲ ਪੋਸਟ ਫੇਸਬੁੱਕ ’ਤੇ ਵੇਖੋ