ਮੁੱਖ ਸਮੱਗਰੀ ’ਤੇ ਜਾਓ
ਅਮਨਪ੍ਰੀਤ ਕੌਰ ਰਾਏ
ਪਾहिEN
ਲੌਗ ਇਨਸੰਪਰਕ ਕਰੋ

ਮੀਨੂ

ਭਾਸ਼ਾ

ਲੌਗ ਇਨਪ੍ਰਬੰਧ+91 94170 22667

ਪੋਰਟਲ ਨੂੰ ਆਪਣੀ ਹੋਮ ਸਕ੍ਰੀਨ ’ਤੇ ਰੱਖੋ

ਆਪਣੀ ਹੋਮ ਸਕ੍ਰੀਨ ਤੋਂ ਪੋਰਟਲ ਨੂੰ ਸਿੱਧਾ ਆਪਣੀ ਵੱਖਰੀ ਵਿੰਡੋ ਵਿੱਚ ਖੋਲ੍ਹੋ।

  1. iPhone ਜਾਂ iPad ’ਤੇ ਇਹ ਪੰਨਾ Safari ਵਿੱਚ ਖੋਲ੍ਹੋ। Share ਦਬਾਓ, ਫਿਰ Add to Home Screen। ਜੇ Open as Web App ਦਿਸੇ ਤਾਂ ਚਾਲੂ ਰੱਖੋ ਅਤੇ Add ਦਬਾਓ।
  2. Android ’ਤੇ ਬ੍ਰਾਊਜ਼ਰ ਦਾ ਮੀਨੂ ਖੋਲ੍ਹੋ ਅਤੇ Install app ਜਾਂ Add to Home screen ਚੁਣੋ। ਕੰਪਿਊਟਰ ’ਤੇ ਐਡਰੈੱਸ ਬਾਰ ਵਿੱਚ ਇੰਸਟਾਲ ਆਈਕਨ ਦੇਖੋ। ਚੋਣਾਂ ਤੁਹਾਡੇ ਬ੍ਰਾਊਜ਼ਰ ’ਤੇ ਨਿਰਭਰ ਕਰਦੀਆਂ ਹਨ।

ਤਾਜ਼ਾ ਜਾਣਕਾਰੀ ਲੋਡ ਕਰਨ ਅਤੇ ਤਬਦੀਲੀਆਂ ਸੇਵ ਕਰਨ ਲਈ ਇੰਟਰਨੈੱਟ ਚਾਹੀਦਾ ਹੈ।

ਖ਼ਬਰਾਂ
ਅਪਡੇਟ

ਮੋਰਿੰਡਾ ਵਿਖੇ ਪਰਿਵਾਰਾਂ ਨਾਲ ਮਿਲ ਕੇ ਰਾਤ ਦੇ ਭੋਜਨ ਦੌਰਾਨ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਹਲਕੇ ਦੇ ਸਰਬਪੱਖੀ

ਮੋਰਿੰਡਾ ਵਿਖੇ ਪਰਿਵਾਰਾਂ ਨਾਲ ਮਿਲ ਕੇ ਰਾਤ ਦੇ ਭੋਜਨ ਦੌਰਾਨ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਹਲਕੇ ਦੇ ਸਰਬਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਬਿਜ਼ਨੈੱਸ, ਆੜ੍ਹਤੀ ਐਸੋਸੀਏਸ਼ਨ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾ

ਮੋਰਿੰਡਾ ਵਿਖੇ ਪਰਿਵਾਰਾਂ ਨਾਲ ਮਿਲ ਕੇ ਰਾਤ ਦੇ ਭੋਜਨ ਦੌਰਾਨ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਹਲਕੇ ਦੇ ਸਰਬਪੱਖੀ

ਮੋਰਿੰਡਾ ਵਿਖੇ ਪਰਿਵਾਰਾਂ ਨਾਲ ਮਿਲ ਕੇ ਰਾਤ ਦੇ ਭੋਜਨ ਦੌਰਾਨ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਹਲਕੇ ਦੇ ਸਰਬਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਬਿਜ਼ਨੈੱਸ, ਆੜ੍ਹਤੀ ਐਸੋਸੀਏਸ਼ਨ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਹਲਕੇ ਦੀ ਤਰੱਕੀ, ਲੋਕਾਂ ਦੀਆਂ ਲੋੜਾਂ ਅਤੇ ਵਿਕਾਸ ਕਾਰਜਾਂ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਸਾਰਥਕ ਚਰਚਾ ਕੀਤੀ।

ਸਾਡਾ ਉਦੇਸ਼ — ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨਾ, ਲੋਕਾਂ ਦੀ ਆਵਾਜ਼ ਬਣਨਾ ਅਤੇ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਮਿਲ ਕੇ ਯਤਨ ਕਰਨਾ। 🙏

#ChamkaurSahib

#BJPPunjab Bharatiya Janata Party (BJP) BJP Punjab Narendra Modi Amit Shah Nitin Nabin Kewal Singh Dhillon Satish Poonia Manthri Srinivasulu Dr. Alka Gurjar

ਅਸਲ ਪੋਸਟ ਫੇਸਬੁੱਕ ’ਤੇ ਵੇਖੋ