ਮੁੱਖ ਸਮੱਗਰੀ ’ਤੇ ਜਾਓ
ਅਮਨਪ੍ਰੀਤ ਕੌਰ ਰਾਏ
ਪਾहिEN
ਲੌਗ ਇਨਸੰਪਰਕ ਕਰੋ

ਮੀਨੂ

ਭਾਸ਼ਾ

ਲੌਗ ਇਨਪ੍ਰਬੰਧ+91 94170 22667

ਪੋਰਟਲ ਨੂੰ ਆਪਣੀ ਹੋਮ ਸਕ੍ਰੀਨ ’ਤੇ ਰੱਖੋ

ਆਪਣੀ ਹੋਮ ਸਕ੍ਰੀਨ ਤੋਂ ਪੋਰਟਲ ਨੂੰ ਸਿੱਧਾ ਆਪਣੀ ਵੱਖਰੀ ਵਿੰਡੋ ਵਿੱਚ ਖੋਲ੍ਹੋ।

  1. iPhone ਜਾਂ iPad ’ਤੇ ਇਹ ਪੰਨਾ Safari ਵਿੱਚ ਖੋਲ੍ਹੋ। Share ਦਬਾਓ, ਫਿਰ Add to Home Screen। ਜੇ Open as Web App ਦਿਸੇ ਤਾਂ ਚਾਲੂ ਰੱਖੋ ਅਤੇ Add ਦਬਾਓ।
  2. Android ’ਤੇ ਬ੍ਰਾਊਜ਼ਰ ਦਾ ਮੀਨੂ ਖੋਲ੍ਹੋ ਅਤੇ Install app ਜਾਂ Add to Home screen ਚੁਣੋ। ਕੰਪਿਊਟਰ ’ਤੇ ਐਡਰੈੱਸ ਬਾਰ ਵਿੱਚ ਇੰਸਟਾਲ ਆਈਕਨ ਦੇਖੋ। ਚੋਣਾਂ ਤੁਹਾਡੇ ਬ੍ਰਾਊਜ਼ਰ ’ਤੇ ਨਿਰਭਰ ਕਰਦੀਆਂ ਹਨ।

ਤਾਜ਼ਾ ਜਾਣਕਾਰੀ ਲੋਡ ਕਰਨ ਅਤੇ ਤਬਦੀਲੀਆਂ ਸੇਵ ਕਰਨ ਲਈ ਇੰਟਰਨੈੱਟ ਚਾਹੀਦਾ ਹੈ।

ਖ਼ਬਰਾਂ
ਅਪਡੇਟ

ਧਰਮਾਦਰਥਃ ਪ੍ਰਭਵਤੀ ਧਰਮਾਤ੍ ਪ੍ਰਭਵਤੇ ਸੁਖਮ੍। ਧਰਮੇਣ ਲਭਤੇ ਸਰਵੰ ਧਰਮਸਾਰਮਿਦੰ ਜਗਤ੍॥

ਵਿਜੈ ਦਸਮੀ ਅਤੇ ਦਸਹਿਰੇ ਦੀਆਂ ਲੱਖ-ਲੱਖ ਵਧਾਈਆਂ! ਇਹ ਪਵਿੱਤਰ ਤਿਉਹਾਰ ਬੁਰਾਈ ’ਤੇ ਨੇਕੀ, ਅਧਰਮ ’ਤੇ ਧਰਮ ਅਤੇ ਅਨਿਆਂ ’ਤੇ ਸੱਚਾਈ ਦੀ ਜਿੱਤ ਦਾ ਪ੍ਰਤੀਕ ਹੈ। ਆਓ, ਇਸ ਸ਼ੁਭ ਅਵਸਰ ’ਤੇ ਅਸੀਂ ਸੱਚਾਈ, ਨੇਕੀ ਅਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਸੰਕਲਪ ਕਰੀਏ ਅਤੇ ਸਮਾਜ ਵਿੱ

ਧਰਮਾਦਰਥਃ ਪ੍ਰਭਵਤੀ ਧਰਮਾਤ੍ ਪ੍ਰਭਵਤੇ ਸੁਖਮ੍। ਧਰਮੇਣ ਲਭਤੇ ਸਰਵੰ ਧਰਮਸਾਰਮਿਦੰ ਜਗਤ੍॥

ਵਿਜੈ ਦਸਮੀ ਅਤੇ ਦਸਹਿਰੇ ਦੀਆਂ ਲੱਖ-ਲੱਖ ਵਧਾਈਆਂ!

ਇਹ ਪਵਿੱਤਰ ਤਿਉਹਾਰ ਬੁਰਾਈ ’ਤੇ ਨੇਕੀ, ਅਧਰਮ ’ਤੇ ਧਰਮ ਅਤੇ ਅਨਿਆਂ ’ਤੇ ਸੱਚਾਈ ਦੀ ਜਿੱਤ ਦਾ ਪ੍ਰਤੀਕ ਹੈ। ਆਓ, ਇਸ ਸ਼ੁਭ ਅਵਸਰ ’ਤੇ ਅਸੀਂ ਸੱਚਾਈ, ਨੇਕੀ ਅਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਸੰਕਲਪ ਕਰੀਏ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਈਏ।

ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਸਭ ਦੇ ਜੀਵਨ ਵਿੱਚ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਬਣੀ ਰਹੇ।

ਅਸਲ ਪੋਸਟ ਫੇਸਬੁੱਕ ’ਤੇ ਵੇਖੋ