ਅੱਜ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਘੜੂੰਆਂ ਮੰਡਲ ਕਾਰਜਕਾਰਨੀ ਦੀ ਬੈਠਕ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਲਈ ਅਗਲੀ ਰਣਨੀਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੰਡਲ ਪ੍ਰਧਾਨ ਸ਼੍ਰੀ ਵਿਨੋ

ਇਸ ਮੌਕੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਲਈ ਅਗਲੀ ਰਣਨੀਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਮੰਡਲ ਪ੍ਰਧਾਨ ਸ਼੍ਰੀ ਵਿਨੋਦ ਰਾਣਾ ਜੀ ਦੀ ਟੀਮ ਅਤੇ ਐਸ.ਸੀ. ਮੋਰਚੇ ਦੇ ਪ੍ਰਧਾਨ ਸ੍ਰੀ ਬਲਬੀਰ ਜੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਸਾਡਾ ਸੰਕਲਪ — ਹਲਕਾ ਸ਼੍ਰੀ ਚਮਕੌਰ ਸਾਹਿਬ ਦੀ ਬਿਹਤਰੀ ਲਈ ਨਿਰੰਤਰ ਯਤਨ।
#BJP #Mission27 #HalkaShriChamkaurSahib #TeamAmanpreetKaurRai
#chamkaursahib BJP Punjab Bharatiya Janata Party (BJP) Narendra Modi Amit Shah Dr. Alka Gurjar Satish Poonia Kewal Singh Dhillon Manthri Srinivasulu


