ਅੱਜ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਘੜੂੰਆਂ ਮੰਡਲ ਵਿਖੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਉਪਰੰਤ ਐਸ.ਸੀ. ਮੋਰਚੇ ਦੇ
ਅੱਜ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਘੜੂੰਆਂ ਮੰਡਲ ਵਿਖੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਉਪਰੰਤ ਐਸ.ਸੀ. ਮੋਰਚੇ ਦੇ ਮੰਡਲ ਪ੍ਰਧਾਨ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਵਾਲਮੀਕਿ ਭਾਈਚਾਰੇ ਦੇ ਸਤਿਕਾਰਯੋਗ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸਮੂਹ

ਅੱਜ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਘੜੂੰਆਂ ਮੰਡਲ ਵਿਖੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਉਪਰੰਤ ਐਸ.ਸੀ. ਮੋਰਚੇ ਦੇ ਮੰਡਲ ਪ੍ਰਧਾਨ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਵਾਲਮੀਕਿ ਭਾਈਚਾਰੇ ਦੇ ਸਤਿਕਾਰਯੋਗ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸਮੂਹ ਭਾਈਚਾਰੇ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।
ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਸਮਾਨਤਾ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ।
#ਭਗਵਾਨਵਾਲਮੀਕਿਜਯੰਤੀ #ਸ਼੍ਰੀਚਮਕੌਰਸਾਹਿਬ #ਘੜੂੰਆਂਮੰਡਲ #BJP #SCMorcha
BJP Punjab Bharatiya Janata Party (BJP) Narendra Modi Amit Shah Nitin Nabin Satish Poonia Dr. Alka Gurjar Kewal Singh Dhillon Manthri Srinivasulu Saudan Singh


