ਮੁੱਖ ਸਮੱਗਰੀ ’ਤੇ ਜਾਓ
ਅਮਨਪ੍ਰੀਤ ਕੌਰ ਰਾਏ
ਪਾहिEN
ਲੌਗ ਇਨਸੰਪਰਕ ਕਰੋ

ਮੀਨੂ

ਭਾਸ਼ਾ

ਲੌਗ ਇਨਪ੍ਰਬੰਧ+91 94170 22667

ਪੋਰਟਲ ਨੂੰ ਆਪਣੀ ਹੋਮ ਸਕ੍ਰੀਨ ’ਤੇ ਰੱਖੋ

ਆਪਣੀ ਹੋਮ ਸਕ੍ਰੀਨ ਤੋਂ ਪੋਰਟਲ ਨੂੰ ਸਿੱਧਾ ਆਪਣੀ ਵੱਖਰੀ ਵਿੰਡੋ ਵਿੱਚ ਖੋਲ੍ਹੋ।

  1. iPhone ਜਾਂ iPad ’ਤੇ ਇਹ ਪੰਨਾ Safari ਵਿੱਚ ਖੋਲ੍ਹੋ। Share ਦਬਾਓ, ਫਿਰ Add to Home Screen। ਜੇ Open as Web App ਦਿਸੇ ਤਾਂ ਚਾਲੂ ਰੱਖੋ ਅਤੇ Add ਦਬਾਓ।
  2. Android ’ਤੇ ਬ੍ਰਾਊਜ਼ਰ ਦਾ ਮੀਨੂ ਖੋਲ੍ਹੋ ਅਤੇ Install app ਜਾਂ Add to Home screen ਚੁਣੋ। ਕੰਪਿਊਟਰ ’ਤੇ ਐਡਰੈੱਸ ਬਾਰ ਵਿੱਚ ਇੰਸਟਾਲ ਆਈਕਨ ਦੇਖੋ। ਚੋਣਾਂ ਤੁਹਾਡੇ ਬ੍ਰਾਊਜ਼ਰ ’ਤੇ ਨਿਰਭਰ ਕਰਦੀਆਂ ਹਨ।

ਤਾਜ਼ਾ ਜਾਣਕਾਰੀ ਲੋਡ ਕਰਨ ਅਤੇ ਤਬਦੀਲੀਆਂ ਸੇਵ ਕਰਨ ਲਈ ਇੰਟਰਨੈੱਟ ਚਾਹੀਦਾ ਹੈ।

ਖ਼ਬਰਾਂ
ਅਪਡੇਟ

ਸਮੂਹ ਹਲਕਾ ਸ਼੍ਰੀ ਚਮਕੌਰ ਸਾਹਿਬ ਅਤੇ ਜ਼ਿਲ੍ਹਾ ਰੂਪਨਗਰ (ਰੋਪੜ) ਦੀ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਮੇਰੇ ਅਤੇ ਮੇਰੇ ਪਰਿਵਾਰ ਵੱਲੋਂ

ਸਮੂਹ ਹਲਕਾ ਸ਼੍ਰੀ ਚਮਕੌਰ ਸਾਹਿਬ ਅਤੇ ਜ਼ਿਲ੍ਹਾ ਰੂਪਨਗਰ (ਰੋਪੜ) ਦੀ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਮੇਰੇ ਅਤੇ ਮੇਰੇ ਪਰਿਵਾਰ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ। ਇਸ ਪਾਵਨ ਮੌਕੇ ’ਤੇ ਵਾਹਿਗੁਰੂ ਜੀ ਦੇ ਚਰਨਾਂ ਵ

ਸਮੂਹ ਹਲਕਾ ਸ਼੍ਰੀ ਚਮਕੌਰ ਸਾਹਿਬ ਅਤੇ ਜ਼ਿਲ੍ਹਾ ਰੂਪਨਗਰ (ਰੋਪੜ) ਦੀ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਮੇਰੇ ਅਤੇ ਮੇਰੇ ਪਰਿਵਾਰ ਵੱਲੋਂ

ਸਮੂਹ ਹਲਕਾ ਸ਼੍ਰੀ ਚਮਕੌਰ ਸਾਹਿਬ ਅਤੇ ਜ਼ਿਲ੍ਹਾ ਰੂਪਨਗਰ (ਰੋਪੜ) ਦੀ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਮੇਰੇ ਅਤੇ ਮੇਰੇ ਪਰਿਵਾਰ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ।

ਇਸ ਪਾਵਨ ਮੌਕੇ ’ਤੇ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਉਹ ਸਾਡੇ ਇਲਾਕੇ ਅਤੇ ਸਮੂਹ ਇਲਾਕਾ ਨਿਵਾਸੀਆਂ ਉੱਤੇ ਆਪਣੀ ਮਿਹਰ ਭਰਿਆ ਹੱਥ ਸਦਾ ਬਣਾਈ ਰੱਖਣ। ਹਰ ਘਰ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ, ਤੰਦਰੁਸਤੀ ਅਤੇ ਆਪਸੀ ਭਾਈਚਾਰਾ ਬਣਿਆ ਰਹੇ।

ਆਓ, ਰੌਸ਼ਨੀ ਦੇ ਇਸ ਪਵਿੱਤਰ ਤਿਉਹਾਰ ਨੂੰ ਪਿਆਰ, ਸਾਂਝ ਅਤੇ ਸਦਭਾਵਨਾ ਨਾਲ ਮਨਾਈਏ।

ਵਾਹਿਗੁਰੂ ਜੀ ਸਭਨਾਂ ਦਾ ਭਲਾ ਕਰਨ। 🙏🏻

ਅਮਨਪ੍ਰੀਤ ਕੌਰ ਰਾਏ

ਸਪੁੱਤਰੀ ਸਰਦਾਰ ਸ਼ਮਸ਼ੇਰ ਸਿੰਘ ਰਾਏ

ਸਾਬਕਾ ਐਮ.ਐੱਲ.ਏ. ਹਲਕਾ ਸ੍ਰੀ ਚਮਕੌਰ ਸਾਹਿਬ

ਅਤੇ ਪਰਿਵਾਰ

ਅਸਲ ਪੋਸਟ ਫੇਸਬੁੱਕ ’ਤੇ ਵੇਖੋ