ਸਮੂਹ ਸੰਗਤ ਅਤੇ ਹਲਕਾ ਸ਼੍ਰੀ ਚਮਕੌਰ ਸਾਹਿਬ ਤੇ ਜ਼ਿਲ੍ਹਾ ਰੋਪੜ ਵਾਸੀਆਂ ਨੂੰ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ
ਸਮੂਹ ਸੰਗਤ ਅਤੇ ਹਲਕਾ ਸ਼੍ਰੀ ਚਮਕੌਰ ਸਾਹਿਬ ਤੇ ਜ਼ਿਲ੍ਹਾ ਰੋਪੜ ਵਾਸੀਆਂ ਨੂੰ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ। ਆਓ, ਇਸ ਪਾਵਨ ਦਿਹਾੜੇ ਤੋਂ ਸੱਚਾਈ, ਇਨਸ

ਸਮੂਹ ਸੰਗਤ ਅਤੇ ਹਲਕਾ ਸ਼੍ਰੀ ਚਮਕੌਰ ਸਾਹਿਬ ਤੇ ਜ਼ਿਲ੍ਹਾ ਰੋਪੜ ਵਾਸੀਆਂ ਨੂੰ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ।
ਆਓ, ਇਸ ਪਾਵਨ ਦਿਹਾੜੇ ਤੋਂ ਸੱਚਾਈ, ਇਨਸਾਫ਼ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਆਪਣੇ ਜੀਵਨ ਵਿੱਚ ਅਪਣਾਈਏ।
ਵਾਹਿਗੁਰੂ ਜੀ ਸਭ ਦੇ ਜੀਵਨ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਬਖ਼ਸ਼ਣ।
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ। 🙏🏻
— ਅਮਨਪ੍ਰੀਤ ਕੌਰ ਰਾਏ


