ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤ ਦਿਵਸ ਮੌਕੇ ਕੋਟਿ-ਕੋਟਿ ਪ੍ਰਣਾਮ।
ਦਸਮ ਪਾਤਸ਼ਾਹ ਜੀ ਦਾ ਸਮੁੱਚਾ ਜੀਵਨ ਸਾਨੂੰ ਸੱਚ, ਧਰਮ, ਨਿਡਰਤਾ, ਕੁਰਬਾਨੀ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ। ਆਓ, ਉਨ੍ਹਾਂ ਵੱਲੋਂ ਦਰਸਾਏ ਸਿਧਾਂਤਾਂ ’ਤੇ ਚੱਲਣ ਦਾ ਪ੍ਰਣ ਕਰੀਏ। ਵਾਹਿਗੁਰੂ ਜੀ ਸਭਨਾਂ ’ਤੇ ਆਪਣੀ ਮਿਹਰ ਬਣਾਈ ਰੱਖਣ। 🙏🏻

ਦਸਮ ਪਾਤਸ਼ਾਹ ਜੀ ਦਾ ਸਮੁੱਚਾ ਜੀਵਨ ਸਾਨੂੰ ਸੱਚ, ਧਰਮ, ਨਿਡਰਤਾ, ਕੁਰਬਾਨੀ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ। ਆਓ, ਉਨ੍ਹਾਂ ਵੱਲੋਂ ਦਰਸਾਏ ਸਿਧਾਂਤਾਂ ’ਤੇ ਚੱਲਣ ਦਾ ਪ੍ਰਣ ਕਰੀਏ।
ਵਾਹਿਗੁਰੂ ਜੀ ਸਭਨਾਂ ’ਤੇ ਆਪਣੀ ਮਿਹਰ ਬਣਾਈ ਰੱਖਣ। 🙏🏻


