ਮੁੱਖ ਸਮੱਗਰੀ ’ਤੇ ਜਾਓ
ਅਮਨਪ੍ਰੀਤ ਕੌਰ ਰਾਏ
ਪਾहिEN
ਲੌਗ ਇਨਸੰਪਰਕ ਕਰੋ

ਮੀਨੂ

ਭਾਸ਼ਾ

ਲੌਗ ਇਨਪ੍ਰਬੰਧ+91 94170 22667

ਪੋਰਟਲ ਨੂੰ ਆਪਣੀ ਹੋਮ ਸਕ੍ਰੀਨ ’ਤੇ ਰੱਖੋ

ਆਪਣੀ ਹੋਮ ਸਕ੍ਰੀਨ ਤੋਂ ਪੋਰਟਲ ਨੂੰ ਸਿੱਧਾ ਆਪਣੀ ਵੱਖਰੀ ਵਿੰਡੋ ਵਿੱਚ ਖੋਲ੍ਹੋ।

  1. iPhone ਜਾਂ iPad ’ਤੇ ਇਹ ਪੰਨਾ Safari ਵਿੱਚ ਖੋਲ੍ਹੋ। Share ਦਬਾਓ, ਫਿਰ Add to Home Screen। ਜੇ Open as Web App ਦਿਸੇ ਤਾਂ ਚਾਲੂ ਰੱਖੋ ਅਤੇ Add ਦਬਾਓ।
  2. Android ’ਤੇ ਬ੍ਰਾਊਜ਼ਰ ਦਾ ਮੀਨੂ ਖੋਲ੍ਹੋ ਅਤੇ Install app ਜਾਂ Add to Home screen ਚੁਣੋ। ਕੰਪਿਊਟਰ ’ਤੇ ਐਡਰੈੱਸ ਬਾਰ ਵਿੱਚ ਇੰਸਟਾਲ ਆਈਕਨ ਦੇਖੋ। ਚੋਣਾਂ ਤੁਹਾਡੇ ਬ੍ਰਾਊਜ਼ਰ ’ਤੇ ਨਿਰਭਰ ਕਰਦੀਆਂ ਹਨ।

ਤਾਜ਼ਾ ਜਾਣਕਾਰੀ ਲੋਡ ਕਰਨ ਅਤੇ ਤਬਦੀਲੀਆਂ ਸੇਵ ਕਰਨ ਲਈ ਇੰਟਰਨੈੱਟ ਚਾਹੀਦਾ ਹੈ।

ਖ਼ਬਰਾਂ
ਅਪਡੇਟ

ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਘੜੂੰਆਂ ਬਲਾਕ ਦੇ ਵਸਨੀਕਾਂ ਵੱਲੋਂ ਖਾਟੂ ਸ਼ਾਮ ਜੀ ਨੂੰ ਸਮਰਪਿਤ ਧਾਰਮਿਕ

ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਘੜੂੰਆਂ ਬਲਾਕ ਦੇ ਵਸਨੀਕਾਂ ਵੱਲੋਂ ਖਾਟੂ ਸ਼ਾਮ ਜੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮਾਗਮ ਵਿੱਚ ਸ਼ਿਰਕਤ ਕਰਕੇ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਹਲਕਾ ਸ਼੍ਰੀ ਚਮਕੌ

ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਘੜੂੰਆਂ ਬਲਾਕ ਦੇ ਵਸਨੀਕਾਂ ਵੱਲੋਂ ਖਾਟੂ ਸ਼ਾਮ ਜੀ ਨੂੰ ਸਮਰਪਿਤ ਧਾਰਮਿਕ

ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਘੜੂੰਆਂ ਬਲਾਕ ਦੇ ਵਸਨੀਕਾਂ ਵੱਲੋਂ ਖਾਟੂ ਸ਼ਾਮ ਜੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮਾਗਮ ਵਿੱਚ ਸ਼ਿਰਕਤ ਕਰਕੇ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਹਲਕਾ ਸ਼੍ਰੀ ਚਮਕੌਰ ਸਾਹਿਬ ਦੀ ਖੁਸ਼ਹਾਲੀ, ਤਰੱਕੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਮੌਕੇ ਘੜੂੰਆਂ ਮੰਡਲ ਦੇ ਪ੍ਰਧਾਨ ਸ਼੍ਰੀ ਵਿਨੋਦ ਰਾਣਾ ਜੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੇਰੇ ਨਾਲ ਸ਼੍ਰੀ ਚਮਕੌਰ ਸਾਹਿਬ ਮੰਡਲ ਦੇ ਪ੍ਰਧਾਨ ਸਰਦਾਰ ਜਗਦੀਪ ਸਿੰਘ ਜੀ, ਮੰਡਲ ਜਨਰਲ ਸਕੱਤਰ ਸ਼੍ਰੀ ਪਵਿੱਤਰ ਬਰਸਾਲਪੁਰ ਜੀ, ਸ਼੍ਰੀ ਜਤਿੰਦਰ ਗੁੰਬਰ ਜੀ (ਹੈਪੀ ਵੀਰਜੀ)(ਭਾਰਤ ਵਿਕਾਸ ਪ੍ਰੀਸ਼ਦ), ਸ਼੍ਰੀ ਪੁਨੀਤ ਮਿੱਤਲ ਜੀ, ਸ਼੍ਰੀ ਪਵਨ ਕੁਮਾਰ ਜੀ, ਦਲਜੀਤ ਸਿੰਘ ਜੀ ਅਤੇ ਰਾਮਗੜ੍ਹੀਆ ਐਸੋਸੀਏਸ਼ਨ ਦੇ ਮੈਂਬਰਾਂ ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।

ਅਜਿਹੇ ਧਾਰਮਿਕ ਸਮਾਗਮ ਸਾਡੇ ਸਮਾਜ ਵਿੱਚ ਆਪਸੀ ਪਿਆਰ, ਸਾਂਝ ਅਤੇ ਭਾਈਚਾਰਕ ਏਕਤਾ ਨੂੰ ਹੋਰ ਮਜ਼ਬੂਤ ਕਰਦੇ ਹਨ।

ਭਗਵਾਨ ਸ਼੍ਰੀ ਖਾਟੂ ਸ਼ਾਮ ਜੀ ਸਭਨਾਂ ’ਤੇ ਆਪਣੀ ਮਿਹਰ ਭਰਿਆ ਹੱਥ ਬਣਾਈ ਰੱਖਣ। 🙏🏻

ਅਸਲ ਪੋਸਟ ਫੇਸਬੁੱਕ ’ਤੇ ਵੇਖੋ