ਮੁੱਖ ਸਮੱਗਰੀ ’ਤੇ ਜਾਓ
ਅਮਨਪ੍ਰੀਤ ਕੌਰ ਰਾਏ
ਪਾहिEN
ਲੌਗ ਇਨਸੰਪਰਕ ਕਰੋ

ਮੀਨੂ

ਭਾਸ਼ਾ

ਲੌਗ ਇਨਪ੍ਰਬੰਧ+91 94170 22667

ਪੋਰਟਲ ਨੂੰ ਆਪਣੀ ਹੋਮ ਸਕ੍ਰੀਨ ’ਤੇ ਰੱਖੋ

ਆਪਣੀ ਹੋਮ ਸਕ੍ਰੀਨ ਤੋਂ ਪੋਰਟਲ ਨੂੰ ਸਿੱਧਾ ਆਪਣੀ ਵੱਖਰੀ ਵਿੰਡੋ ਵਿੱਚ ਖੋਲ੍ਹੋ।

  1. iPhone ਜਾਂ iPad ’ਤੇ ਇਹ ਪੰਨਾ Safari ਵਿੱਚ ਖੋਲ੍ਹੋ। Share ਦਬਾਓ, ਫਿਰ Add to Home Screen। ਜੇ Open as Web App ਦਿਸੇ ਤਾਂ ਚਾਲੂ ਰੱਖੋ ਅਤੇ Add ਦਬਾਓ।
  2. Android ’ਤੇ ਬ੍ਰਾਊਜ਼ਰ ਦਾ ਮੀਨੂ ਖੋਲ੍ਹੋ ਅਤੇ Install app ਜਾਂ Add to Home screen ਚੁਣੋ। ਕੰਪਿਊਟਰ ’ਤੇ ਐਡਰੈੱਸ ਬਾਰ ਵਿੱਚ ਇੰਸਟਾਲ ਆਈਕਨ ਦੇਖੋ। ਚੋਣਾਂ ਤੁਹਾਡੇ ਬ੍ਰਾਊਜ਼ਰ ’ਤੇ ਨਿਰਭਰ ਕਰਦੀਆਂ ਹਨ।

ਤਾਜ਼ਾ ਜਾਣਕਾਰੀ ਲੋਡ ਕਰਨ ਅਤੇ ਤਬਦੀਲੀਆਂ ਸੇਵ ਕਰਨ ਲਈ ਇੰਟਰਨੈੱਟ ਚਾਹੀਦਾ ਹੈ।

ਖ਼ਬਰਾਂ
ਅਪਡੇਟ

ਬੁਲੰਦ ਪ੍ਰੈੱਸ ਕਲੱਬ, ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰੈੱਸ ਡੇ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਨ ਦਾ ਮੌਕਾ ਮਿਲਿਆ।

ਇਸ ਉਪਰੰਤ ਮੇਰੇ ਛੋਟੇ ਵੀਰ ਵੱਲੋਂ ਮੇਰੇ ਸਵਰਗੀ ਮਾਤਾ ਜੀ, ਸਰਦਾਰਨੀ ਹਰਬੰਸ ਕੌਰ ਰਾਏ (ਸੇਵਾਮੁਕਤ ਪ੍ਰਿੰਸੀਪਲ, ਸਰਕਾਰੀ ਕਾਲਜ ਰੋਪੜ) ਨੂੰ ਯਾਦ ਕਰਦਿਆਂ ਉਨ੍ਹਾਂ ਦੀ ਸ਼ਖ਼ਸੀਅਤ ਅਤੇ ਉਨ੍ਹਾਂ ਦੇ ਗੁਣਾਂ ਦੀ ਝਲਕ ਮੇਰੇ ਵੱਲ ਦੇਖ ਮਹਿਸੂਸ ਕਰਨਾ ਮੇਰੇ ਲਈ ਬੇਹੱਦ ਭਾਵੁਕ ਅਤੇ

ਬੁਲੰਦ ਪ੍ਰੈੱਸ ਕਲੱਬ, ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰੈੱਸ ਡੇ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਨ ਦਾ ਮੌਕਾ ਮਿਲਿਆ।

ਇਸ ਉਪਰੰਤ ਮੇਰੇ ਛੋਟੇ ਵੀਰ ਵੱਲੋਂ ਮੇਰੇ ਸਵਰਗੀ ਮਾਤਾ ਜੀ, ਸਰਦਾਰਨੀ ਹਰਬੰਸ ਕੌਰ ਰਾਏ (ਸੇਵਾਮੁਕਤ ਪ੍ਰਿੰਸੀਪਲ, ਸਰਕਾਰੀ ਕਾਲਜ ਰੋਪੜ) ਨੂੰ ਯਾਦ ਕਰਦਿਆਂ ਉਨ੍ਹਾਂ ਦੀ ਸ਼ਖ਼ਸੀਅਤ ਅਤੇ ਉਨ੍ਹਾਂ ਦੇ ਗੁਣਾਂ ਦੀ ਝਲਕ ਮੇਰੇ ਵੱਲ ਦੇਖ ਮਹਿਸੂਸ ਕਰਨਾ ਮੇਰੇ ਲਈ ਬੇਹੱਦ ਭਾਵੁਕ ਅਤੇ ਮਾਣ ਵਾਲਾ ਪਲ ਸੀ।

ਮਾਂ ਦੀਆਂ ਯਾਦਾਂ ਅਤੇ ਉਨ੍ਹਾਂ ਵੱਲੋਂ ਦਿੱਤੇ ਸੰਸਕਾਰ ਹਮੇਸ਼ਾ ਮੇਰੇ ਜੀਵਨ ਦੀ ਸਭ ਤੋਂ ਵੱਡੀ ਪੂੰਜੀ ਰਹਿਣਗੇ। ਵਾਹਿਗੁਰੂ ਜੀ 🙏

ਅਸਲ ਪੋਸਟ ਫੇਸਬੁੱਕ ’ਤੇ ਵੇਖੋ